ਪੰਜਾਬ ਦੇ 4.90 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 15,871.51 ਕਰੋੜ ਰੁਪਏ ਜਾਰੀ- ਲਾਲ ਚੰਦ ਕਟਾਰੂਚੱਕ
ਪੰਜਾਬ ਸਰਕਾਰ ਨੇ ਖਰੀਦ ਸੀਜ਼ਨ ਦੌਰਾਨ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15,871.51 ਕਰੋੜ ਰੁਪਏ ਦੀ ਅਦਾਇਗੀ ਕੀਤੀ ਹੈ। ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖਰੀਦ ਅਤੇ ਲਿਫਟਿੰਗ ਵਿੱਚ ਤੇਜ਼ੀ ਦੀ ਜਾਣਕਾਰੀ ਦਿੱਤੀ।